बॉलीवुड
ਪੰਜਾਬੀ ਅਦਾਕਾਰ ਗੁਰਪ੍ਰੀਤ ਘੁੱਗੀ ਦੇ ਪੁੱਤ ਦੀ ਫਿਲਮਾਂ ‘ਚ ਐਂਟਰੀ

ਪੰਜਾਬੀ ਸਿਨੇਮਾ ਦੇ ਮਸ਼ਹੂਰ ਅਦਾਕਾਰ ਅਤੇ ਕਾਮੇਡੀਅਨ ਗੁਰਪ੍ਰੀਤ ਘੁੱਗੀ ਇਨ੍ਹੀਂ ਦਿਨੀਂ ਸੁਰਖੀਆਂ ਵਿੱਚ ਹਨ। ਦੱਸ ਦੇਈਏ ਕਿ ਉਨ੍ਹਾਂ ਦਾ ਹੋਣਹਾਰ ਪੁੱਤਰ ਸੁਖਨ ਵੜੈਚ ਵੀ ਹੁਣ ਪਾਲੀਵੁੱਡ ਇੰਡਸਟਰੀ ਵਿੱਚ ਦਸਤਕ ਦੇਣ ਲਈ ਤਿਆਰ ਹੈ। ਉਹ ਜਲਦ ਹੀ ਪੰਜਾਬੀ ਫਿਲਮ ‘ਚਾਲੀ ਦਿਨ’ ਦੁਆਰਾ ਸਿਲਵਰ ਸਕ੍ਰੀਨ ਦਾ ਹਿੱਸਾ ਬਣਨਗੇ।
EDITED BY- HARLEEN KAUR




