देश

9 ਅਤੇ 11 ਦਸੰਬਰ ਨੂੰ ਜਨਤਕ ਛੁੱਟੀ ਦਾ ਹੋਇਆ ਐਲਾਨ

ਸਕੂਲਾਂ ਸਣੇ ਸਰਕਾਰੀ ਅਤੇ ਨਿੱਜੀ ਅਦਾਰੇ ਰਹਿਣਗੇ ਬੰਦ

ਸਰਕਾਰੀ ਅਤੇ ਨਿੱਜੀ ਕਰਮਚਾਰੀਆਂ ਨੂੰ ਲੈ ਛੁੱਟੀ ਨਾਲ ਜੁੜੀ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ 9 ਅਤੇ 11 ਦਸੰਬਰ ਨੂੰ ਛੁੱਟੀ ਰਹੇਗੀ। ਇਸ ਸਮੇਂ ਦੌਰਾਨ ਸਾਰੇ ਸਰਕਾਰੀ ਅਤੇ ਨਿੱਜੀ ਅਦਾਰੇ ਬੰਦ ਰਹਿਣਗੇ। ਦਰਅਸਲ, ਸਰਕਾਰ ਨੇ ਆਉਣ ਵਾਲੀਆਂ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਲਈ ਸੂਬੇ ਭਰ ਵਿੱਚ ਦੋ ਦਿਨਾਂ ਦੀ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ, ਜਿਸ ਨਾਲ ਸਰਕਾਰੀ ਕਰਮਚਾਰੀਆਂ ਤੋਂ ਲੈ ਕੇ ਨਿੱਜੀ ਖੇਤਰ ਦੇ ਕਰਮਚਾਰੀਆਂ ਤੱਕ, ਵੋਟਿੰਗ ਪ੍ਰਕਿਰਿਆ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਗਈ ਹੈ। ਦੱਸ ਦੇਈਏ ਕਿ ਕੇਰਲ ਸਰਕਾਰ ਨੇ ਸਾਰੇ ਸਰਕਾਰੀ ਦਫ਼ਤਰ ਅਤੇ ਵਿਦਿਅਕ ਅਦਾਰੇ ਵੋਟਿੰਗ ਵਾਲੇ ਦਿਨ ਬੰਦ ਰਹਿਣਗੇ।

 

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!