बॉलीवुड

ਯੁਵਰਾਜ, ਰੌਬਿਨ ਉਥੱਪਾ ਅਤੇ ਸੋਨੂੰ ਸੂਦ ਸਣੇ ਕਈ ਮਸ਼ਹੂਰ ਹਸਤੀਆਂ ‘ਤੇ ED ਦਾ ਵੱਡਾ ਐਕਸ਼ਨ

ਕਰੋੜਾਂ ਦੀ ਜਾਇਦਾਦ ਕੀਤੀ ਜ਼ਬਤ

ਮਨੋਰੰਜਨ ਅਤੇ ਖੇਡ ਜਗਤ ਨਾਲ ਜੁੜੇ ਸਿਤਾਰਿਆਂ ਨੂੰ ਲੈ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ। ਦੱਸ ਦੇਈਏ ਕਿ ਈਡੀ ਨੇ ਉਰਵਸ਼ੀ ਰੌਤੇਲਾ, ਸੋਨੂੰ ਸੂਦ, ਮਿਮੀ ਚੱਕਰਵਰਤੀ ਅਤੇ ਕਈ ਹੋਰ ਪ੍ਰਮੁੱਖ ਸਿਤਾਰਿਆਂ ਵਿਰੁੱਧ ਕਾਰਵਾਈ ਕੀਤੀ ਹੈ, ਕਰੋੜਾਂ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ। ਇਹ ਮਾਮਲਾ ਸੱਟੇਬਾਜ਼ੀ ਐਪ ਮਾਮਲੇ ਨਾਲ ਸਬੰਧਤ ਹੈ। ਈਡੀ ਬੀਤੇ ਸਮੇਂ ਤੋਂ ਇਨ੍ਹਾਂ ਸਭ ਕੋਲੋਂ ਵਾਰੀ-ਵਾਰੀ ਪੁੱਛਗਿੱਛ ਕਰ ਰਹੀ ਸੀ। ਇਸ ਤੋਂ ਪਹਿਲਾਂ ਕ੍ਰਿਕੇਟਰ ਸ਼ਿਖਰ ਧਵਨ ਅਤੇ ਸੁਰੇਸ਼ ਰੈਨਾ ਤੇ ਵੀ ਵੱਡਾ ਐਕਸ਼ਨ ਹੋਇਆ ਸੀ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!