ਬੰਗਾ ਵਿੱਚ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਮਿਲੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਇਸ ਬਾਰੇ ਜਾਣਕਾਰੀ ਦਿੱਤੀ ਹੈ। ਜਾਣਕਾਰੀ ਮਿਲੀ ਹੈ ਕਿ 169 ਸਰੂਪ ਮਿਲੇ ਹਨ। 139 ਸਰੂਪਾਂ ਦਾ ਕੋਈ ਰਿਕਾਰਡ ਨਹੀਂ ਹੈ। EDITED BY- HARLEEN KAUR