ਮੋਹਾਲੀ ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਮਾਮਲੇ ਵਿੱਚ ਪੁਲਿਸ ਨੇ ਦੋ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਤਰਨਦੀਪ ਸਿੰਘ ਵਜੋਂ ਹੋਈ ਹੈ। ਦੋਵਾਂ ਨੂੰ ਅੱਜ ਪੱਛਮੀ ਬੰਗਾਲ ਦੇ ਹਾਵੜਾ ਤੋਂ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਅਨੁਸਾਰ ਇਹ ਇੱਕ ਵੱਡੀ ਕਾਰਵਾਈ ਸੀ।
EDITED BY- HARLEEN KAUR