टॉप न्यूज़
ਅਕਾਲੀ ਦਲ ਪੁਨਰ ਸੁਰਜੀਤ ਨੂੰ ਪਟਿਆਲਾ ਵਿੱਚ ਵੱਡਾ ਝਟਕਾ
ਅਕਾਲੀ ਦਲ ਪੁਨਰ ਸੁਰਜੀਤ ਨੂੰ ਪਟਿਆਲਾ ਵਿੱਚ ਵੱਡਾ ਝਟਕਾ ਲੱਗਾ ਹੈ। ਐਸ.ਐਸ.ਬੋਰਡ ਦੇ ਸਾਬਕਾ ਚੇਅਰਮੈਨ ਤੇਜਿੰਦਰਪਾਲ ਸਿੰਘ ਸੰਧੂ ਅਤੇ ਉਨ੍ਹਾਂ ਦੇ ਧਰਮ ਪਤਨੀ ਬੀਬੀ ਅਨੂਪ ਇੰਦਰ ਕੌਰ ਸੰਧੂ ਨੇ ਸੁਖਬੀਰ ਸਿੰਘ ਬਾਦਲ, ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੀ ਹਾਜ਼ਰੀ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਕੀਤੀ। ਇਸ ਮੌਕੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਅਤੇ ਤਜਿੰਦਰ ਸਿੰਘ ਮਿੱਡੂਖੇੜਾ ਵੀ ਮੌਜੂਦ ਰਹੇ।
EDITED BY- HARLEEN KAUR


