टॉप न्यूज़

ਪੰਜਾਬੀ ਗਾਇਕ ਅਰਜਨ ਢਿੱਲੋਂ ‘ਤੇ ਟੁੱਟਿਆ ਦੁੱਖਾਂ ਦਾ ਪਹਾੜ

ਲੋਹੜੀ ਵਾਲੇ ਦਿਨ ਪਿਤਾ ਦਾ ਹੋਇਆ ਦੇਹਾਂਤ

ਪੰਜਾਬੀ ਸੰਗੀਤ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਪੰਜਾਬੀ ਗਾਇਕ ਅਰਜਨ ਢਿੱਲੋਂ ਉੱਪਰ ਲੋਹੜੀ ਵਾਲੇ ਦਿਨ ਦੁੱਖਾਂ ਦਾ ਪਹਾੜ ਟੁੱਟਿਆ ਹੈ। ਦਰਅਸਲ, ਉਨ੍ਹਾਂ ਦੇ ਪਿਤਾ ਦਾ ਦੇਹਾਂਤ ਹੋ ਗਿਆ ਹੈ। ਜਿਥੇ ਇਕ ਪਾਸੇ ਲੋਕ ਲੋਹੜੀ ਦਾ ਤਿਉਹਾਰ ਮਨਾ ਰਹੇ ਹਨ ਉਥੇ ਹੀ ਗਾਇਕ ਅਰਜੁਨ ਢਿੱਲੋਂ ਦੇ ਘਰ ਸੱਥਰ ਵਿਛ ਗਏ ਹਨ। ਜਾਣਕਾਰੀ ਮੁਤਾਬਕ ਅਰਜਨ ਢਿੱਲੋਂ ਦੇ ਪਿਤਾ ਨੇ (Max Hospital) ਮੈਕਸ ਹਸਪਤਾਲ ਵਿੱਚ ਆਖਰੀ ਸਾਹ ਲਏ। ਇੰਡਸਟਰੀ ਦੇ ਸਿਤਾਰੇ ਉਨ੍ਹਾਂ ਦਾ ਗਮ ਸਾਂਝਾ ਕਰਨ ਲਈ ਪਹੁੰਚ ਰਹੇ ਹਨ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!