टॉप न्यूज़

ਚੰਡੀਗੜ੍ਹ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਜਿੱਥੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਮੇਲ ਮਿਲੀ ਹੈ। ਜਿਸ ਤੋਂ ਬਾਅਦ ਹਫੜਾ-ਤਫੜੀ ਮੱਚ ਗਈ ਹੈ। ਜਿਸ ਤੋਂ ਬਾਅਦ ਤੁਰੰਤ ਸਕੂਲਾਂ ਨੂੰ ਖਾਲੀ ਕਰਵਾ ਲਿਆ ਗਿਆ ਹੈ। ਪੁਲਿਸ ਅਤੇ ਬੰਬ ਸਕਾਊਟ ਦੀਆਂ ਟੀਮਾਂ ਜਾਂਚ ਕਰ ਰਹੀ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!