
ਡੇਰਾ ਬਾਬਾ ਨਾਨਕ ਤੋਂ ਦਿਲ ਦਹਿਲਾਉਣ ਵਾਲੀ ਖਬਰ ਆ ਰਹੀ ਹੈ। ਜਿੱਥੇ ਅੱਜ ਯਾਨੀਕਿ 28 ਜਨਵਰੀ ਦੀ ਸਵੇਰ ਇੱਕ ਮੈਡੀਕਲ ਸਟੋਰ ਮਾਲਕ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਰਣਦੀਪ ਸਿੰਘ ਬੇਦੀ, ਨਿਵਾਸੀ ਡੇਰਾ ਬਾਬਾ ਨਾਨਕ ਵਜੋਂ ਹੋਈ ਹੈ। ਅਣਪਛਾਤਿਆਂ ਵਿਅਕਤੀਆਂ ਵੱਲੋਂ ਫਾਇਰਿੰਗ ਕੀਤੀ ਗਈ। ਪੁਲਿਸ ਮੌਕੇ ਉੱਤੇ ਪਹੁੰਚ ਕੇ ਘਟਨਾ ਦੀ ਜਾਂਚ ਕਰ ਰਹੀ ਹੈ।
EDITED BY- HARLEEN KAUR




