टॉप न्यूज़

ਵੱਡਾ ਅਕਾਲੀ ਆਗੂ BJP ‘ਚ ਹੋਵੇਗਾ ਸ਼ਾਮਲ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦੇ ਭਾਜਪਾ ਵਿਚ ਸ਼ਾਮਲ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਕ ਦਿਨ ਪਹਿਲਾਂ ਪੁਨਰ-ਸੁਰਜੀਤ ਅਕਾਲੀ ਦਲ ਤੋਂ ਅਸਤੀਫ਼ਾ ਦੇਣ ਵਾਲੇ ਚਰਨਜੀਤ ਸਿੰਘ ਬਰਾੜ ਦੇ ਅੱਜ ਭਾਜਪਾ ਵਿਚ ਸ਼ਾਮਲ ਹੋਣ ਦੀਆਂ ਖਬਰਾਂ ਨੇ ਪੰਜਾਬ ਦੇ ਰਾਜਨੀਤਿਕ ਹਲਕੇ ਵਿਚ ਤਰਥੱਲੀ ਮਚਾ ਦਿੱਤੀ ਹੈ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!