टॉप न्यूज़

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ CM ਨੂੰ ਕੀਤਾ ਤਲਬ

ਅਕਾਲ ਤਖ਼ਤ ਸਾਹਿਬ ਨੇ ਭਾਈ ਜੈਤਾ ਜੀ ਦੀਆਂ ਤਸਵੀਰਾਂ ‘ਤੇ ਖੜ੍ਹੇ ਹੋਏ ਵਿਵਾਦ ਦੇ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੂੰ 15 ਜਨਵਰੀ ਨੂੰ ਤਲਬ ਕੀਤਾ ਹੈ। ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਤੋਂ ਸਪੱਸ਼ਟੀਕਰਨ ਮੰਗਿਆ ਗਿਆ ਹੈ। ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਉਨ੍ਹਾਂ ਵਿਰੁੱਧ ਮਰਿਆਦਾ ਦੇ ਦਾਇਰੇ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸ ਤੋਂ ਪਹਿਲਾਂ ਪੰਜਾਬ ਦੀ ਆਮ ਆਦਮੀ ਪਾਰਟੀ (AAP) ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸੌਂਦ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸਨ।

EDITED BY- HARLEEN KAUR

 

Related Articles

Leave a Reply

Your email address will not be published. Required fields are marked *

Back to top button
error: Content is protected !!