ਮਹਾਰਾਸ਼ਟਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਬੇ ਦੇ ਬਾਰਾਮਤੀ ਵਿੱਚ ਇੱਕ ਪਲਾਨ ਕ੍ਰੈਸ਼ ਹੋ ਗਿਆ ਹੈ, ਜਿਸ ਵਿੱਚ ਐਨਸੀਪੀ ਨੇਤਾ ਅਤੇ ਡਿਪਟੀ CM ਅਜੀਤ ਪਵਾਰ ਸਵਾਰ ਸਨ। ਮਿਲੀ ਜਾਣਕਾਰੀ ਅਨੁਸਾਰ ਅਜੀਤ ਪਵਾਰ ਸਮੇਤ 6 ਜਾਣਿਆਂ ਦੀ ਮੌਤ ਹੋ ਗਈ ਹੈ।
EDITED BY- HARLEEN KAUR