ਪੰਜਾਬੀ ਗਾਇਕ ਰੰਮੀ ਰੰਧਾਵਾ, ਜੋ ਕਿ ਅੰਮ੍ਰਿਤਸਰ ਦੇ ਅਜਨਾਲਾ ਦੇ ਰਹਿਣ ਵਾਲੇ ਹਨ, ਖਿਲਾਫ਼ ਪੁਲਿਸ ਨੇ ਹਥਿਆਰਾਂ ਦੀ ਨੁਮਾਇਸ਼ ਕਰਨ ‘ਤੇ FIR ਦਰਜ ਕੀਤੀ ਹੈ। ਇਹ ਕਾਰਵਾਈ ਉਨ੍ਹਾਂ ਦੀ ਇੱਕ ਸੋਸ਼ਲ ਮੀਡੀਆ ਪੋਸਟ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੀ ਗਈ।
Related Articles
Check Also
Close
-
पंजाब में फिर बरसेंगे बादलJuly 23, 2025




