बॉलीवुड

ਪੰਜਾਬੀ ਅਦਾਕਾਰ ਹਿਮਾਂਸ਼ੀ ਖੁਰਾਨਾ ਤੋਂ ਮੰਗੀ 10 ਕਰੋੜ ਦੀ ਫਿਰੌਤੀ

ਜਾਨ ਤੋਂ ਮਾਰਨ ਦੀ ਮਿਲੀ ਧਮਕੀ

ਪੰਜਾਬੀ ਅਦਾਕਾਰਾ ਅਤੇ ਮਾਡਲ ਹਿਮਾਂਸ਼ੀ ਖੁਰਾਨਾ ਨੂੰ ਗੈਂਗਸਟਰਾਂ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ, ਜਿਨ੍ਹਾਂ ਤੋਂ ₹10 ਕਰੋੜ (ਲਗਭਗ $10 ਮਿਲੀਅਨ ਅਮਰੀਕੀ ਡਾਲਰ) ਦੀ ਫਿਰੌਤੀ ਮੰਗੀ ਗਈ ਹੈ। ਉਨ੍ਹਾਂ ਨੂੰ ਇਹ ਧਮਕੀ ਫੋਨ ਕਾਲ ਰਾਹੀਂ ਮਿਲੀ। ਧਮਕੀ ਮਿਲਣ ਤੋਂ ਤੁਰੰਤ ਬਾਅਦ ਉਨ੍ਹਾਂ ਨੇ ਮੋਹਾਲੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ।

ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਹੋਇਆਂ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਿਮਾਂਸ਼ੀ ਖੁਰਾਨਾ ਮਾਡਲ, ਅਦਾਕਾਰਾ ਅਤੇ ਗਾਇਕਾ ਹੈ, ਜਿਸਨੂੰ ਪੰਜਾਬੀ ਇੰਡਸਟਰੀ ਦੀ ਐਸ਼ਵਰਿਆ ਰਾਏ ਦੇ ਨਾਮ ਤੋਂ ਵੀ ਜਾਣਿਆ ਜਾਂਦਾ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!