टॉप न्यूज़

ਸਿੱਧੂ ਮੂਸੇਵਾਲਾ ਦੇ ਮਾਪਿਆਂ ਦੀ ਸ਼ਿਕਾਇਤ ‘ਤੇ ਵੱਡਾ ਐਕਸ਼ਨ

ਹੋ ਗਈ FIR

ਸਿੱਧੂ ਮੂਸੇਵਾਲਾ ਦੇ ਮਾਪਿਆਂ ਦੀ ਸ਼ਿਕਾਇਤ ‘ਤੇ ਵੱਡਾ ਐਕਸ਼ਨ ਹੋਇਆ ਹੈ। ਸੂਤਰਾਂ ਮੁਤਾਬਕ, 30 ਕਰੋੜ ਰੁਪਏ ਦੇ ਲੈਣ-ਦੇਣ ਦੇ ਮਾਮਲੇ ਵਿੱਚ ਮਾਨਸਾ ਪੁਲਿਸ ਨੇ FIR ਦਰਜ ਕਰ ਲਈ ਹੈ। ਸਿੱਧੂ ਮੂਸੇਵਾਲਾ ਦੀ ਮਾਤਾ ਨੇ ਕੰਪਨੀ ਖ਼ਿਲਾਫ਼ ਪਰਚਾ ਦਰਜ ਕਰਵਾਇਆ ਹੈ। SSP ਦਫ਼ਤਰ ’ਚ ਧਰਨੇ ਤੋਂ ਬਾਅਦ ਮਾਮਲਾ ਦਰਜ ਕਰ ਲਿਆ ਗਿਆ ਹੈ। ਦੱਸ ਦੇਈਏ ਕਿ 30 ਕਰੋੜ ਰੁਪਏ ਦੇ ਲੈਣ-ਦੇਣ ਨੂੰ ਲੈ ਕੇ 11 ਫਰਵਰੀ ਨੂੰ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਧਰਨਾ ਦਿੱਤਾ ਸੀ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!