टॉप न्यूज़

ਨਗਰ ਨਿਗਮ ਦੇ ਕਰਮਚਾਰੀ ਨੇ ਖੁਦ ਨੂੰ ਮਾਰੀ ਗੋਲੀ

ਅੰਮ੍ਰਿਤਸਰ ‘ਚ ਨਗਰ ਨਿਗਮ ਦੇ ਕਰਮਚਾਰੀ ਨੇ ਖੁਦਕੁਸ਼ੀ ਕਰ ਲਈ ਹੈ। ਉਸਨੇ ਆਪਣੀ ਲਾਇਸੰਸੀ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਖੁਦਕੁਸ਼ੀ ਕਰਨ ਤੋਂ ਪਹਿਲਾਂ ਉਸਨੇ ਇੱਕ ਵੀਡੀਓ ਬਣਾ ਕੇ ਪੋਸਟ ਕੀਤੀ ਹੈ। ਜਿਸ ਵਿੱਚ ਉਸਨੇ ਖੁਦਕੁਸ਼ੀ ਦੀ ਵਜ੍ਹਾ ਪਤਨੀ ਸੱਸ ਸਾਲੇ ਤੇ 2 ਹੋਰ ਰਿਸ਼ਤੇਦਾਰਾਂ ਨੂੰ ਦੱਸਿਆ ਹੈ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!