
ਸੜਕ ਹਾਦਸਿਆਂ ਦੇ ਚੱਲਦੇ ਕਈ ਲੋਕ ਆਪਣੀਆਂ ਜਾਨਾਂ ਗਵਾ ਦਿੰਦੇ ਹਨ। ਇਸ ਵਿਚਾਲੇ ਇੱਕ ਹੋਰ ਮੰਦਭਾਗੀ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਨੇਪਾਲ ਤੋਂ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਦੇ ਧਾਡਿੰਗ ਜ਼ਿਲ੍ਹੇ ਵਿੱਚ ਪਿਥਵੀ ਨੈਸ਼ਨਲ ਹਾਈਵੇ ‘ਤੇ ਸਵਾਰੀਆਂ ਨਾਲ ਭਰੀ ਇਕ ਬੱਸ ਬੇਕਾਬੂ ਹੋ ਕੇ ਤ੍ਰਿਸ਼ੂਲੀ ਨਦੀ ਵਿੱਚ ਜਾ ਡਿੱਗੀ, ਜਿਸ ਕਾਰ ਘੱਟੋ-ਘੱਟ 18 ਲੋਕਾਂ ਦੀ ਜਾਨ ਚਲੀ ਗਈ ਹੈ ਅਤੇ 25 ਤੋਂ ਵੱਧ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ।
EDITED BY- HARLEEN KAUR




