
ਉੱਤਰ ਪ੍ਰਦੇਸ਼ ਵਿੱਚ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਇਕਲੌਤੇ ਵਿਧਾਇਕ ਉਮਾਸ਼ੰਕਰ ਸਿੰਘ ਅਤੇ ਉਨ੍ਹਾਂ ਦੇ ਕਰੀਬੀਆਂ ਵਿਰੁੱਧ ਆਮਦਨ ਕਰ ਵਿਭਾਗ (IT) ਨੇ ਵੱਡੀ ਕਾਰਵਾਈ ਸ਼ੁਰੂ ਕੀਤੀ ਹੈ। ਵਿਧਾਇਕ ਦੇ ਲਖਨਊ ਸਥਿਤ ਨਿਵਾਸ ਅਤੇ ਹੋਰ ਟਿਕਾਣਿਆਂ ਤੋਂ ਹੁਣ ਤੱਕ 10 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਜਾ ਚੁੱਕੀ ਹੈ। ਹਾਲਾਂਕਿ ਉਨ੍ਹਾਂ ਦੇ ਘਰ ਦੀ ਕਾਰਵਾਈ ਪੂਰੀ ਹੋ ਗਈ ਹੈ, ਪਰ ਦਫ਼ਤਰਾਂ ਅਤੇ ਹੋਰ ਥਾਵਾਂ ‘ਤੇ ਜਾਂਚ ਅਜੇ ਵੀ ਜਾਰੀ ਹੈ।
EDITED BY- HARLEEN KAUR




