
ਜਲੰਧਰ ਵਿੱਚ ਇੱਕ 8 ਸਾਲ ਦੇ ਬੱਚੇ ਨੂੰ ਕੁੱਤਿਆਂ ਦੇ ਝੁੰਡ ਨੇ ਬੁਰੀ ਤਰ੍ਹਾਂ ਨੋਚ ਦਿੱਤਾ। ਪਰਿਵਾਰ ਨੇ ਦੱਸਿਆ ਕਿ ਉਹ ਆਲੂਆਂ ਦੇ ਖੇਤਾਂ ਵਿੱਚ ਕੰਮ ਕਰ ਰਹੇ ਸਨ ਅਤੇ ਬੱਚਾ ਬਾਹਰ ਖੇਡ ਰਿਹਾ ਸੀ, ਜਿਸ ਦੌਰਾਨ ਪੰਜ ਕੁੱਤਿਆਂ ਨੇ ਉਸ ‘ਤੇ ਹਮਲਾ ਕਰ ਦਿੱਤਾ। ਬੱਚੇ ਨੂੰ ਗੰਭੀਰ ਹਾਲਤ ਵਿੱਚ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ।
EDITED BY- HARLEEN KAUR




