टॉप न्यूज़
ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਆਉਣਗੇ ਨਾਭਾ ਜੇਲ੍ਹ ਤੋਂ ਬਾਹਰ
ਅਕਾਲੀ ਦਲ 'ਚ ਖੁਸ਼ੀ ਦੀ ਲਹਿਰ

ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ (SAD) ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਅੱਜ ਯਾਨੀਕਿ 3 ਫਰਵਰੀ ਦੀ ਸਵੇਰੇ ਸਵੇਰੇ ਸਾਢੇ 10 ਵਜੇ ਜੇਲ੍ਹ ਤੋਂ ਬਾਹਰ ਆਉਣਗੇ। ਇਹ ਜਾਣਕਾਰੀ ਉਨ੍ਹਾਂ ਦੀ ਪਤਨੀ ਗਨੀਵ ਕੌਰ ਮਜੀਠੀਆ ਨੇ ਦਿੱਤੀ।
EDITED BY- HARLEEN KAUR




