ਗੁਰਦਾਸਪੁਰ ਵਿੱਚ ਇੱਕ ਵਿਅਕਤੀ ਨੇ ਆਪਣੇ ਪੁੱਤ ਦੀ ਕੁੱਟਮਾਰ ਅਤੇ ਗੁਆਂਢੀਆਂ ਵੱਲੋਂ ਕੀਤੇ ਗਏ ਅਪਮਾਨ ਤੋਂ ਦੁਖੀ ਹੋ ਕੇ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਚਾਰ ਲੋਕਾਂ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
EDITED BY- HARLEEN KAUR