टॉप न्यूज़

MLA ਪਠਾਣਮਾਜਰਾ ਬਾਰੇ ਆਈ ਵੱਡੀ ਖ਼ਬਰ

ਇਸ ਮਾਮਲੇ 'ਚ ਦਰਜ ਹੋਈ FIR ਰੱਦ

MLA ਪਠਾਣਮਾਜਰਾ ਨੂੰ HC ਤੋਂ ਵੱਡੀ ਰਾਹਤ ਮਿਲੀ ਹੈ। ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਖ਼ਿਲਾਫ਼ ਦਰਜ FIR ਅਤੇ ਹੇਠਲੀ ਅਦਾਲਤ ਵੱਲੋਂ ਜਾਰੀ ਸੰਮਨ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ ਹੈ। ਪਠਾਣਮਾਜਰਾ ’ਤੇ ਚੋਣਾਂ ਦੌਰਾਨ ਦਿੱਤੇ ਗਏ ਹਲਫ਼ਨਾਮੇ ਵਿੱਚ ਗਲਤ ਜਾਣਕਾਰੀ ਦੇਣ ਦੇ ਦੋਸ਼ ਲੱਗੇ ਸਨ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!