टॉप न्यूज़

ਅਟਾਰੀ ਸਰਹੱਦ ‘ਤੇ Retreat Ceremony ਦਾ ਬਦਲਿਆ ਸਮਾਂ

ਪੰਜਾਬ ਵਿੱਚ ਭਾਰਤ-ਪਾਕਿਸਤਾਨ ਅਟਾਰੀ ਸਰਹੱਦ ‘ਤੇ ਹੋਣ ਵਾਲੀ ਰਿਟਰੀਟ ਸੈਰੇਮਨੀ (Retreat Ceremony) ਦਾ ਸਮਾਂ ਬਦਲ ਗਿਆ ਹੈ। ਇਹ ਸੈਰੇਮਨੀ ਹੁਣ 5:00 ਵਜੇ ਤੋਂ 5:30 ਵਜੇ ਤੱਕ ਹੋਇਆ ਕਰੇਗੀ ਅਤੇ ਸ਼ਾਮ ਨੂੰ 4:30 ਵਜੇ ਤੋਂ 5:00 ਵਜੇ ਤੱਕ ਹੋਵੇਗੀ।

ਪ੍ਰੋਟੋਕੋਲ ਅਧਿਕਾਰੀ ਅਰੁਣ ਮਾਹਲ ਨੇ ਕਿਹਾ ਕਿ ਇਹ ਫੈਸਲਾ ਮੌਸਮ ਅਤੇ ਜਨਤਕ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਲਿਆ ਗਿਆ ਹੈ। ਪ੍ਰਸ਼ਾਸਨ ਨੇ ਸੈਲਾਨੀਆਂ ਨੂੰ ਕਿਸੇ ਵੀ ਅਸੁਵਿਧਾ ਤੋਂ ਬਚਣ ਲਈ ਨਵੇਂ ਸਮੇਂ ਅਨੁਸਾਰ ਸਰਹੱਦ ‘ਤੇ ਪਹੁੰਚਣ ਦੀ ਅਪੀਲ ਕੀਤੀ ਹੈ।

EDITED BY- HARLEEN KAUR

 

Related Articles

Leave a Reply

Your email address will not be published. Required fields are marked *

Back to top button
error: Content is protected !!