टॉप न्यूज़
ਮਿਲਕ ਫੈੱਡ ਦੇ ਚੇਅਰਮੈਨ ਨਰਿੰਦਰ ਸ਼ੇਰਗਿੱਲ ਨੇ ਦਿੱਤਾ ਅਸਤੀਫਾ

ਮਿਲਕ ਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ CM ਭਗਵੰਤ ਮਾਨ ਨੂੰ ਸੌਂਪਿਆ ਹੈ। ਪੰਜਾਬ ਸਰਕਾਰ ਨੇ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ। ਅਸਤੀਫ਼ੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।
EDITED BY- HARLEEN KAUR




