
ਇੱਕ ਵੱਡੀ ਅਤੇ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ, ਜਿਸ ਕਾਰਨ ਲੋਕਾਂ ਵਿਚਾਲੇ ਸੋਗ ਦੀ ਲਹਿਰ ਦੌੜ ਗਈ ਹੈ। ਦੱਸ ਦੇਈਏ ਕਿ ਯਾਤਰੀਆਂ ਨਾਲ ਭਰੀ ਬੱਸ ਵਿੱਚ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਹਾਦਸਾ ਸਵਿਟਜ਼ਰਲੈਂਡ ਦੀ ਰਾਜਧਾਨੀ ਬਰਨ ਦੇ ਪੱਛਮ ਵਿੱਚ ਇੱਕ ਸ਼ਹਿਰ ਵਿੱਚ ਵਾਪਰਿਆ, ਜਿਸ ਵਿਚ 6 ਲੋਕਾਂ ਦੀ ਮੌਤ ਹੋ ਗਈ ਅਤੇ 3 ਹੋਰ ਗੰਭੀਰ ਜ਼ਖਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿੱਤੀ।
EDITED BY- HARLEEN KAUR




