
ਅੱਜ ਚਰਨਜੀਤ ਸਿੰਘ ਬਰਾੜ ਦੀ ਅਗਵਾਈ ਵਿੱਚ ਹਲਕਾ ਰਾਜਪੁਰਾ ਦੇ ਬਹੁਤ ਸਾਰੇ ਲੀਡਰ ਸ਼੍ਰੋਮਣੀ ਅਕਾਲੀ ਦਲ ਅਤੇ ਪੁਨਰ ਸੁਰਜੀਤ ਨੂੰ ਛੱਡ ਕੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਏ। ਇਹਨਾਂ ਦੇ ਆਉਣ ਨਾਲ ਪਾਰਟੀ ਨੂੰ ਬਹੁਤ ਵੱਡਾ ਬਲ ਮਿਲਿਆ। ਸਾਰੇ ਵਫ਼ਦ ਵੱਲੋਂ ਅੱਜ ਸਵੇਰੇ ਮੁੱਖ ਮੰਤਰੀ ਨਿਵਾਸ ਚੰਡੀਗੜ ਪਹੁੰਚ ਕੇ ਮੁਲਾਕਾਤ ਕਰਨ ਉਪਰੰਤ ਪਾਰਟੀ ਜੁਆਇੰਨ ਕੀਤੀ। ਸ਼ਾਮਿਲ ਹੋਣ ਵਾਲੇ ਲ਼ੀਡਰ ਸਹਿਬਾਨ ਅਤੇ ਵਰਕਰਾਂ ਦੇ ਨਾਮ ਇਸ ਤਰਾਂ ਹਨ-
1. ਜਸਵੰਤ ਸਿੰਘ ਭੋਲਾ ਸਾਬਕਾ ਸਰਪੰਚ ਅਤੇ ਸਾਬਕਾ ਸਰਕਲ ਪਰਧਾਨ
2. ਜਥੇਦਾਰ ਕੁਲਦੀਪ ਸਿੰਘ ਖਾਨਪੁਰ ਬੰਗੜ ਸਾਬਕਾ ਜਿਲਾ ਮੀਤ ਪਰਧਾਨ



