ਪੰਜਾਬ ਨੂੰ ਅੱਜ ਇਕ ਵੱਡੀ ਸੌਗਾਤ ਮਿਲਣ ਜਾ ਰਹੀ ਹੈ। ਪੰਜਾਬ ਲਈ ਇਕ ਵੱਡੇ ਰੇਲ ਪ੍ਰੋਜੈਕਟ ਦਾ ਐਲਾਨ ਅੱਜ ਹੋਣ ਜਾ ਰਿਹਾ ਹੈ। ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। EDITED BY- HARLEEN KAUR