
ਕੇਂਦਰੀ ਰਾਜ ਮੰਤਰੀ ਅਤੇ ਰਾਸ਼ਟਰੀ ਲੋਕ ਦਲ ਦੇ ਮੁਖੀ ਜਯੰਤ ਚੌਧਰੀ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਜਯੰਤ ਚੌਧਰੀ ਨੂੰ ਇੱਕ ਅਣਜਾਣ ਨੰਬਰ ਤੋਂ ਫ਼ੋਨ ਆਇਆ। ਮੁਲਜ਼ਮਾਂ ਨੇ ਉਨ੍ਹਾਂ ਨੂੰ ਗੋਲੀ ਮਾਰਨ ਦੀ ਧਮਕੀ ਦਿੱਤੀ। ਫ਼ੋਨ ਤੋਂ ਬਾਅਦ ਜਯੰਤ ਚੌਧਰੀ ਦੇ ਘਰ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਦਿੱਲੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
EDITED BY- HARLEEN KAUR




