टॉप न्यूज़

ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਥਾਣੇ ਤੋਂ ਅੰਮ੍ਰਿਤਸਰ ਲੈ ਕੇ ਰਵਾਨਾ ਹੋਈ ਪੁਲਿਸ

ਅਦਾਲਤ 'ਚ ਕੀਤਾ ਜਾਵੇਗਾ ਪੇਸ਼

ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਡਾ. ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਮਾਮਲੇ ‘ਚ ਗ੍ਰਿਫ਼ਤਾਰ ‘ਆਪ’ ਦੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅੰਮ੍ਰਿਤਸਰ ਪੁਲਿਸ ਮੰਡੀ ਗੋਬਿੰਦਗੜ੍ਹ ਥਾਣੇ ਤੋਂ ਅੰਮ੍ਰਿਤਸਰ ਲੈ ਕੇ ਜਾ ਰਹੀ ਹੈ। ਮੈਡੀਕਲ ਕਰਵਾਉਣ ਉਪਰੰਤ ਲਾਲਜੀਤ ਭੁੱਲਰ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!