ਪੰਜਾਬ ਦੇ ਸ਼ਹਿਰ ਕਪੂਰਥਲਾ ਤੋਂ ਅਹਿਮ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਅੱਜ ਸ਼੍ਰੀ ਰਾਮ ਨੌਮੀ ਦੇ ਸਬੰਧ ਵਿੱਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ। ਜਿਸ ਨੂੰ ਲੈ ਕੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਮਨ ਅਤੇ ਕਾਨੂੰਨ ਦੀ ਸਥਿਤੀ ਬਹਾਲ ਰੱਖਣ ਲਈ ਸਬ ਡਿਵੀਜ਼ਨ ਕਪੂਰਥਲਾ ਵਿੱਚ ਸ਼ੋਭਾ ਯਾਤਰਾ ਦੇ ਰੂਟ ਦੇ ਪੈਂਦੀਆ ਮੀਟ ਅਤੇ ਸ਼ਰਾਬ ਦੀਆਂ ਸਾਰੀਆਂ ਦੁਕਾਨਾਂ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ।
EDITED BY- HARLEEN KAUR




