ਹਾਈ ਕੋਰਟ ਤੋਂ ਅੰਮ੍ਰਿਤਪਾਲ ਸਿੰਘ ਨੂੰ ਵੱਡਾ ਝਟਕਾ ਲੱਗਿਆ ਹੈ। ਹਾਈ ਕੋਰਟ ਨੇ ਸੰਸਦੀ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ ਕਰਨ ਵਾਲੀ ਉਸਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। EDITED BY- HARLEEN KAUR