
ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਕੁਵੈਤ ਇੰਟਰਨੈਸ਼ਨਲ ਏਅਰਪੋਰਟ ‘ਤੇ ਕਈ ਡਰੋਨ ਹਮਲੇ ਕੀਤੇ ਗਏ। ਇਨ੍ਹਾਂ ਹਮਲਿਆਂ ਕਾਰਨ ਹਵਾਈ ਅੱਡੇ ਦੇ ਰਡਾਰ ਸਿਸਟਮ ਅਤੇ ਬੁਨਿਆਦੀ ਢਾਂਚੇ ਨੂੰ ਕਾਫੀ ਨੁਕਸਾਨ ਪਹੁੰਚਿਆ ਹੈ। ਹਾਲਾਂਕਿ, ਰਾਹਤ ਦੀ ਗੱਲ ਇਹ ਰਹੀ ਕਿ ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।
EDITED BY- HARLEEN KAUR




