ਕਾਂਗਰਸ, ਅਕਾਲੀ ਦਲ ਅਤੇ ਬੀਜੇਪੀ ਨੂੰ ਵੱਡਾ ਝਟਕਾ। ਕਾਂਗਰਸ, ਅਕਾਲੀ ਦਲ ਅਤੇ ਬੀਜੇਪੀ ਦੇ ਕਰੀਬ ਤਿੰਨ ਦਰਜਨ ਸਰਪੰਚ, ਪੰਚ ਅਤੇ ਹੋਰ ਸੀਨੀਅਰ ਆਗੂ ਹੋਏ ‘ਆਪ’ ਵਿੱਚ ਸ਼ਾਮਲ। EDITED BY- HARLEEN KAUR