टॉप न्यूज़

AAP MLA ਅਨਮੋਲ ਗਗਨ ਮਾਨ ਦੇ ਪਤੀ ਦੀ ਸਜ਼ਾ ‘ਤੇ ਰੋਕ

ਮੋਹਾਲੀ ਸੈਸ਼ਨ ਅਦਾਲਤ ਨੇ ਖਰੜ ਤੋਂ ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕਾ ਅਨਮੋਲ ਗਗਨ ਮਾਨ ਦੇ ਪਤੀ ਸ਼ਾਹਬਾਜ਼ ਸੋਹੀ ਨੂੰ ਰਾਹਤ ਦਿੱਤੀ ਹੈ। ਅਦਾਲਤ ਨੇ ਚੈੱਕ ਬਾਊਂਸ ਮਾਮਲੇ ਵਿੱਚ ਹੇਠਲੀ ਅਦਾਲਤ ਵੱਲੋਂ ਸੁਣਾਈ ਗਈ ਦੋ ਸਾਲ ਦੀ ਕੈਦ ਦੀ ਸਜ਼ਾ ‘ਤੇ ਰੋਕ ਲਗਾ ਦਿੱਤੀ ਹੈ। ਸ਼ਾਹਬਾਜ਼ ਸੋਹੀ ਦੇ ਵਕੀਲ ਨੇ ਕਿਹਾ ਕਿ ਸੈਸ਼ਨ ਅਦਾਲਤ ਨੇ ਹੇਠਲੀ ਅਦਾਲਤ ਦੇ ਫੈਸਲੇ ‘ਤੇ ਰੋਕ ਲਗਾ ਦਿੱਤੀ ਹੈ ਅਤੇ ਸਜ਼ਾ ਨੂੰ ਫਿਲਹਾਲ ਮੁਅੱਤਲ ਕਰ ਦਿੱਤਾ ਗਿਆ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!