टॉप न्यूज़

ਪੰਜਾਬ ‘ਚ 1 ਮਈ ਨੂੰ ਛੁੱਟੀ ਦਾ ਐਲਾਨ

ਪੰਜਾਬ ਵਿੱਚ ਭੱਖਦੀ ਗਰਮੀ ਵਿਚਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਸਾਹਮਣੇ ਆ ਰਹੀ ਹੈ। 1 ਮਈ ਨੂੰ ਮਨਾਏ ਜਾਣ ਵਾਲੇ Labour Day ਮੌਕੇ ਸੂਬੇ ਭਰ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਸ ਦਿਨ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਸੰਸਥਾਵਾਂ ਬੰਦ ਰਹਿਣਗੀਆਂ। ਨਾਲ ਹੀ ਸਕੂਲ ਅਤੇ ਕਾਲਜ ਵੀ ਬੰਦ ਰਹਿਣਗੇ, ਜਿਸ ਨਾਲ ਵਿਦਿਆਰਥੀਆਂ ਅਤੇ ਕਰਮਚਾਰੀਆਂ ਨੂੰ ਗਰਮੀ ਤੋਂ ਕੁਝ ਹੱਦ ਤੱਕ ਰਾਹਤ ਮਿਲੇਗੀ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!