टॉप न्यूज़

ਚੰਡੀਗੜ੍ਹ ਪੁਲਿਸ ਨੂੰ ਮਿਲੀ ਧਮਕੀ

ਕਿਹਾ - ਪੂਰੇ ਸ਼ਹਿਰ ਨੂੰ ਅੱਗ ਲਗਾ ਦੇਵਾਂਗੇ

ਚੰਡੀਗੜ੍ਹ ਦੇ ਸੈਕਟਰ 37 ‘ਚ ਪੰਜਾਬ ਭਾਜਪਾ ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਤੋਂ ਬਾਅਦ ਸ਼ੁੱਕਰਵਾਰ ਨੂੰ ਇੱਕ ਅਣਪਛਾਤੇ ਵਿਅਕਤੀ ਨੇ ਪੁਲਿਸ ਕੰਟਰੋਲ ਰੂਮ ‘ਚ ਫ਼ੋਨ ਕਰਕੇ ਪੂਰੇ ਸ਼ਹਿਰ ਨੂੰ ਅੱਗ ਲਗਾਉਣ ਦੀ ਧਮਕੀ ਦਿੱਤੀ ਹੈ। ਸੂਚਨਾ ਮਿਲਦੇ ਹੀ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਤੁਰੰਤ ਅਲਰਟ ਹੋ ਗਈਆਂ ਅਤੇ ਸ਼ਹਿਰ ਭਰ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ।

ਜਾਣਕਾਰੀ ਅਨੁਸਾਰ ਸੰਵੇਦਨਸ਼ੀਲ ਇਲਾਕਿਆਂ, ਸਰਕਾਰੀ ਦਫ਼ਤਰਾਂ ਅਤੇ ਭੀੜ-ਭਾੜ ਵਾਲੀਆਂ ਥਾਵਾਂ ‘ਤੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਪੁਲਿਸ ਨੇ ਕਾਲ ਕਰਨ ਵਾਲੇ ਦੀ ਪਛਾਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ। ਸਾਈਬਰ ਅਤੇ ਤਕਨੀਕੀ ਟੀਮ ਕਾਲ ਦੀ ਲੋਕੇਸ਼ਨ ਤੇ ਸਰੋਤ ਦਾ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ। ਮਾਮਲੇ ਦੀ ਜਾਂਚ ਜਾਰੀ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!