टॉप न्यूज़
ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਇਆ ਸੀਨੀਅਰ ਆਗੂ

ਪੰਜਾਬ ਦੇ ਸਿਆਸੀ ਜਗਤ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਮਰਹੂਮ ਆਗੂ ਜਥੇਦਾਰ ਤੋਤਾ ਸਿੰਘ ਦੇ ਸਪੁੱਤਰ ਬਰਜਿੰਦਰ ਸਿੰਘ ਮੱਖਣ ਬਰਾੜ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਸ਼ਾਮਲ ਹੋ ਗਏ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਰਸਮੀ ਤੌਰ ਉਤੇ ਉਨ੍ਹਾਂ ਦੀ ਘਰ ਵਾਪਸੀ ਹੋਈ।
EDITED BY- HARLEEN KAUR



