टॉप न्यूज़
ਸੁਖਬੀਰ ਬਾਦਲ ਵੱਲੋਂ ਇਕ ਹੋਰ ਉਮੀਦਵਾਰ ਦਾ ਐਲਾਨ

ਪੰਜਾਬ ਵਿਚ ਵਿਧਾਨ ਸਭਾ ਚੋਣਾਂ ਲਈ ਮਾਹੌਲ ਭਖਣ ਲੱਗਾ ਹੈ। ਸਿਆਸੀ ਧਿਰਾਂ ਨੇ ਚੋਣ ਮੈਦਾਨ ਵਿਚ ਨਿੱਤਰਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸ਼੍ਰੋਮਣੀ ਅਕਾਲੀ ਦਲ ਇਸ ਮਾਮਲੇ ਵਿਚ ਸਭਾ ਤੋਂ ਵੱਧ ਸਰਗਰਮ ਨਜ਼ਰ ਆ ਰਿਹਾ ਹੈ। ਅਕਾਲੀ ਦਲ ਨੇ ਅੱਜ ਇਹ ਹੋਰ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।
EDITED BY- HARLEEN KAUR




