टॉप न्यूज़
ਅੰਮ੍ਰਿਤਸਰ ’ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ

ਅੰਮ੍ਰਿਤਸਰ ਵਿਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ। ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੇ ਜੱਦੀ ਪਿੰਡ ਜਗਦੇਵ ਕਲਾਂ ਤੋਂ ਦੋ ਦਰਜਨ ਦੇ ਕਰੀਬ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ।
EDITED BY- HARLEEN KAUR



