टॉप न्यूज़
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਬਿਹਾਰ ਦੀ ਰਾਜਨੀਤੀ ਵਿੱਚ ਇਸ ਵੇਲੇ ਦੀ ਸਭ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਨਿਤੀਸ਼ ਕੁਮਾਰ ਨੇ ਰਾਜ ਭਵਨ ਵਿੱਚ ਆਪਣਾ ਅਸਤੀਫਾ ਸੌਂਪ ਦਿੱਤਾ ਹੈ।
EDITED BY- HARLEEN KAUR



