
ਜਲੰਧਰ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਜੰਡਿਆਲਾ ਦੀ ਰਾਜਨੀਤੀ ਦੇ ਥੰਮ੍ਹ ਮੰਨੇ ਜਾਣ ਵਾਲੇ ਬਾਬਾ ਰਜਿੰਦਰ ਸਿੰਘ ਜੌਹਲ ਦਾ 13 ਅਪ੍ਰੈਲ ਨੂੰ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਅਚਾਨਕ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ 17 ਅਪ੍ਰੈਲ, ਸ਼ੁੱਕਰਵਾਰ ਨੂੰ ਦੁਪਹਿਰ 12 ਵਜੇ ਮਿਲਖਾ ਸਿੰਘ ਮਾਰਕੀਟ ਦੇ ਸਾਹਮਣੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।
EDITED BY- HARLEEN KAUR




