टॉप न्यूज़

ਲੁਧਿਆਣਾ ਦੇ ਸਿਵਲ ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ

ਲੁਧਿਆਣਾ ਵਿੱਚ ਮੰਗਲਵਾਰ ਸਵੇਰੇ ਸਿਵਲ ਹਸਪਤਾਲ ਨੇੜੇ ਉਸ ਵੇਲੇ ਹਫੜਾ-ਦਫੜੀ ਮੱਚ ਗਈ, ਜਦੋਂ ਉੱਥੇ ਗੋਲੀਬਾਰੀ ਹੋਈ। ਇੱਕ ਨੌਜਵਾਨ ਦੀ ਲੱਤ ਵਿੱਚ ਗੋਲੀ ਲੱਗੀ ਅਤੇ ਉਸਨੂੰ ਗੰਭੀਰ ਹਾਲਤ ਵਿੱਚ ਡੀਐਮਸੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਡਿਵੀਜ਼ਨ-2 ਦੇ ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਸਵੇਰੇ 4:13 ਵਜੇ ਦੇ ਕਰੀਬ ਵਾਪਰੀ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!