ਸੰਗਰੂਰ ਦੇ ਧੂਰੀ ਦੇ ਸ਼ਿਵਪੁਰੀ ਮੁਹੱਲੇ ਵਿੱਚ ਬੀਤੀ ਰਾਤ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਤਿੰਨ ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਨੇ ਇਕ ਸੁਨਿਆਰੇ ਦੇ ਘਰ ‘ਤੇ ਪੈਟਰੋਲ ਬੰਬ ਨਾਲ ਹਮਲਾ ਕਰ ਦਿੱਤਾ। ਇਹ ਸਾਰੀ ਘਟਨਾ ਨੇੜਲੇ ਘਰਾਂ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ।
Related Articles
Check Also
Close
-
ਜਲੰਧਰ-ਲੁਧਿਆਣਾ ਹਾਈਵੇਅ ‘ਤੇ ਦੋ ਵਾਹਨਾਂ ਦੀ ਟੱਕਰNovember 29, 2025




