टॉप न्यूज़

ਪੰਜਾਬ ਦੇ ਸਿਆਸੀ ਜਗਤ ‘ਚ ਪਸਰਿਆ ਮਾਤਮ

ਸੁਖਬੀਰ ਬਾਦਲ ਨੇ ਸਾਂਝੀ ਕੀਤੀ ਮੰਦਭਾਗੀ ਖਬਰ

ਪੰਜਾਬ ਦੇ ਸਿਆਸੀ ਜਗਤ ਤੋਂ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਚੰਡੀਗੜ੍ਹ ਦੇ ਸਾਬਕਾ ਮੇਅਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਬੀ ਹਰਜਿੰਦਰ ਕੌਰ ਦੇ ਸਤਿਕਾਰਯੋਗ ਮਾਤਾ ਜੀ ਸਰਦਾਰਨੀ ਮਹਿੰਦਰ ਕੌਰ ਜੀ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਅਚਾਨਕ ਅਕਾਲ ਚਲਾਣੇ ਤੋਂ ਬਾਅਦ ਰਾਜਨੀਤਿਕ ਗਲਿਆਰੀਆਂ ਵਿੱਚ ਮਾਤਮ ਛਾ ਗਿਆ ਹੈ। ਇਸਦੀ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੀ ਗਈ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!