टॉप न्यूज़
ਅਰਵਿੰਦ ਕੇਜਰੀਵਾਲ ਨੂੰ ਲੱਗਿਆ ਵੱਡਾ ਝਟਕਾ
ਰਾਘਵ ਚੱਢਾ ਸਣੇ AAP ਦੇ ਸਾਰੇ ਬਾਗੀ ਸਾਂਸਦਾਂ ਨੂੰ ਰਾਜ ਸਭਾ ਨੇ ਦਿੱਤੀ ਮਾਨਤਾ

ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਰਾਜ ਸਭਾ ਨੇ ਰਾਘਵ ਚੱਢਾ ਸਮੇਤ ਸਾਰੇ ਬਾਗ਼ੀ ‘ਆਪ’ ਸੰਸਦ ਮੈਂਬਰਾਂ ਨੂੰ ਭਾਰਤੀ ਜਨਤਾ ਪਾਰਟੀ ਦੇ ਮੈਂਬਰ ਵਜੋਂ ਮਾਨਤਾ ਦੇ ਦਿੱਤੀ ਹੈ। ਰਾਜ ਸਭਾ ਸਕੱਤਰੇਤ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ।
ਰਾਜ ਸਭਾ ਸਕੱਤਰੇਤ ਨੇ ਆਮ ਆਦਮੀ ਪਾਰਟੀ ਤੋਂ ਭਾਜਪਾ ਵਿੱਚ ਸ਼ਾਮਲ ਹੋਏ ਸਾਰੇ ਸੰਸਦ ਮੈਂਬਰਾਂ ਬਾਰੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਉਨ੍ਹਾਂ ਨੂੰ ਭਾਜਪਾ ਦਾ ਹਿੱਸਾ ਘੋਸ਼ਿਤ ਕੀਤਾ ਗਿਆ ਹੈ, ਜਿਸ ਨਾਲ ਉੱਚ ਸਦਨ ਵਿੱਚ ਭਾਜਪਾ ਮੈਂਬਰਾਂ ਦੀ ਗਿਣਤੀ 113 ਹੋ ਗਈ ਹੈ।
EDITED BY- HARLEEN KAUR



