देश

ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ

ਬਿਰਿਆਨੀ ਤੋਂ ਬਾਅਦ ਖਾਧਾ ਸੀ ਤਰਬੂਜ

ਮੁੰਬਈ ਤੋਂ ਇੱਕ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਪਾਇਧੁਨੀ ਇਲਾਕੇ ਵਿੱਚ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋ ਗਈ। ਇਸ ਘਟਨਾ ਨੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ। ਮ੍ਰਿਤਕਾਂ ਵਿੱਚ 40 ਸਾਲਾ ਪਤੀ, 35 ਸਾਲਾ ਪਤਨੀ ਅਤੇ ਉਨ੍ਹਾਂ ਦੀਆਂ ਦੋ ਧੀਆਂ, ਜਿਨ੍ਹਾਂ ਦੀ ਉਮਰ 16 ਅਤੇ 13 ਸਾਲ ਹੈ।

ਮੁੱਢਲੀ ਜਾਣਕਾਰੀ ਤੋਂ ਪਤਾ ਚੱਲਦਾ ਹੈ ਕਿ ਇਹ ਮਾਮਲਾ ਫੂਡ ਪੁਆਇਜ਼ਨਿੰਗ (food poisoning) ਨਾਲ ਜੁੜਿਆ ਹੋ ਸਕਦਾ ਹੈ, ਹਾਲਾਂਕਿ ਇਸਦੀ ਅਜੇ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਹੋਈ ਹੈ।

EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!