टॉप न्यूज़

ਪੰਜਾਬ ‘ਚ ਅੱਜ ਆਵੇਗਾ 10ਵੀਂ ਦਾ ਨਤੀਜਾ

ਪੰਜਾਬ ਸਕੂਲ ਸਿੱਖਿਆ ਬੋਰਡ ਅੱਜ ਦਸਵੀਂ ਜਮਾਤ ਦੇ ਨਤੀਜੇ ਐਲਾਨੇਗਾ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਦੁਪਹਿਰ 12:30 ਵਜੇ ਨਤੀਜੇ ਐਲਾਨਣਗੇ। ਫਿਰ ਉਨ੍ਹਾਂ ਨੂੰ ਵੈੱਬਸਾਈਟ ‘ਤੇ ਅਪਲੋਡ ਕੀਤਾ ਜਾਵੇਗਾ। ਵਿਦਿਆਰਥੀ ਆਪਣਾ ਰੋਲ ਨੰਬਰ ਦਰਜ ਕਰਕੇ ਆਪਣੇ ਨਤੀਜੇ ਦੇਖ ਸਕਦੇ ਹਨ।

EDITED BY- HARLEEN KAUR

 

Related Articles

Leave a Reply

Your email address will not be published. Required fields are marked *

Back to top button
error: Content is protected !!