
ਹਰਿਆਣਾ ਸਕੂਲ ਸਿੱਖਿਆ ਬੋਰਡ (HBSE) ਨੇ ਅੱਜ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਜਾਰੀ ਕਰ ਦਿੱਤੇ ਹਨ। ਵਿਦਿਆਰਥੀ ਹੁਣ ਬੋਰਡ ਦੀ ਅਧਿਕਾਰਤ ਵੈੱਬਸਾਈਟ, bseh.org.in ‘ਤੇ ਆਪਣੇ ਰੋਲ ਨੰਬਰ ਭਰ ਕੇ ਆਪਣੇ ਨਤੀਜੇ ਦੇਖ ਅਤੇ ਡਾਊਨਲੋਡ ਕਰ ਸਕਦੇ ਹਨ। ਇਨ੍ਹਾਂ ਨਤੀਜਿਆਂ ਦਾ ਐਲਾਨ ਹਰਿਆਣਾ ਬੋਰਡ ਵੱਲੋਂ ਅਧਿਕਾਰਤ ਤੌਰ ‘ਤੇ ਕੀਤਾ ਗਿਆ ਹੈ।
HBSE 12th Result 2026 Date ਪਹਿਲਾਂ 14 ਮਈ ਸੀ, ਪਰ ਅਚਾਨਕ ਰਿਜ਼ਲਟ ਜਾਰੀ ਕੀਤਾ ਗਿਆ। ਵਿਦਿਆਰਥੀ ਬੋਰਡ ਦੀ ਅਧਿਕਾਰਤ ਵੈੱਬਸਾਈਟ – bseh.org.in ‘ਤੇ ਆਪਣੇ ਨਤੀਜੇ ਦੇਖ ਸਕਦੇ ਹਨ।
EDITED BY- HARLEEN KAUR




