टॉप न्यूज़
ਬਿਕਰਮ ਸਿੰਘ ਮਜੀਠੀਆ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਇੱਕ ਵਾਰ ਫਿਰ ਵਿਦੇਸ਼ੀ ਨੰਬਰ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇਹ ਧਮਕੀ ਉਸੇ ਪੁਰਾਣੇ ਨੰਬਰ ਤੋਂ ਭੇਜੀ ਗਈ ਹੈ, ਜਿਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਧਮਕੀ (Threat) ਮਿਲ ਚੁੱਕੀ ਸੀ




