टॉप न्यूज़

ਪੰਜਾਬ ਕ੍ਰਿਕਟ ਜਗਤ ਤੋਂ ਮੰਦਭਾਗੀ ਖ਼ਬਰ

ਪੰਜਾਬ ਦੇ ਸਾਬਕਾ ਕ੍ਰਿਕਟਰ ਦਾ ਅਚਾਨਕ ਦੇਹਾਂਤ

ਪੰਜਾਬ ਕ੍ਰਿਕਟ ਜਗਤ ਤੋਂ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਸਾਬਕਾ ਕ੍ਰਿਕਟਰ ਤੇ ਪੰਜਾਬ ਦੀ ਸੀਨੀਅਰ ਸਿਲੈਕਸ਼ਨ ਕਮੇਟੀ ਦੇ ਮੈਂਬਰ ਅਮਨਪ੍ਰੀਤ ਸਿੰਘ ਗਿੱਲ ਦਾ ਅਚਾਨਕ ਦੇਹਾਂਤ ਹੋ ਗਿਆ।
EDITED BY- HARLEEN KAUR

Related Articles

Leave a Reply

Your email address will not be published. Required fields are marked *

Back to top button
error: Content is protected !!